ਚੰਡੀਗੜ੍ਹ, 22 ਨਵੰਬਰ | ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਸ਼ੁੱਕਰਵਾਰ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸਾਬਕਾ ਮੰਤਰੀ ਅਮਨ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ।