<p><strong>ਚੰਡੀਗੜ੍ਹ&comma; 22 ਨਵੰਬਰ &vert;<&sol;strong> ਪੰਜਾਬ ਵਿਚ ਆਮ ਆਦਮੀ ਪਾਰਟੀ &lpar;ਆਪ&rpar; ਨੂੰ ਸ਼ੁੱਕਰਵਾਰ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸਾਬਕਾ ਮੰਤਰੀ ਅਮਨ ਅਰੋੜਾ ਨੂੰ  ਪ੍ਰਧਾਨ ਬਣਾਇਆ ਗਿਆ ਹੈ&comma; ਜਦਕਿ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ।<br &sol;>&NewLine;<img class&equals;"size-medium wp-image-91362 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;qaaaaaaaaaaa-300x179&period;jpg" alt&equals;"" width&equals;"300" height&equals;"179" &sol;><&sol;p>&NewLine;<p><img class&equals;"size-medium wp-image-91358 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;qaaaaaaaaa-297x300&period;jpg" alt&equals;"" width&equals;"297" height&equals;"300" &sol;>ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਹਿੰਦੂ-ਸਿੱਖਾਂ ਦੇ ਸੁਮੇਲ ਦਾ ਅਮਲ ਅਪਣਾਇਆ ਹੈ। ਇਸ ਵਿਚ ਭਗਵੰਤ ਮਾਨ ਸਿੱਖ ਚਿਹਰੇ ਵਜੋਂ ਮੁੱਖ ਮੰਤਰੀ ਹੋਣਗੇ। ਅਮਨ ਅਰੋੜਾ ਪ੍ਰਧਾਨ ਨੂੰ ਹਿੰਦੂ ਚਿਹਰਾ ਬਣਾਇਆ ਗਿਆ ਹੈ। ਪਹਿਲਾਂ ਕਾਂਗਰਸ ਇਸ ਫਾਰਮੂਲੇ &&num;8216&semi;ਤੇ ਕੰਮ ਕਰਦੀ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਵਿਚ ਮੁੱਖ ਮੰਤਰੀ ਸਨ ਤਾਂ ਸੁਨੀਲ ਜਾਖੜ ਨੂੰ ਮੁੱਖ ਹਿੰਦੂ ਚਿਹਰਾ ਬਣਾਇਆ ਗਿਆ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;