&NewLine;<p class&equals;"wp-block-paragraph"><strong> ਅੰਮ੍ਰਿਤਸਰ &vert;<&sol;strong> ਹਰਿਮੰਦਰ ਸਾਹਿਬ ਦੇ ਨੇੜੇ ਸਵੇਰੇ 6 ਵਜੇ ਦੇ ਕਰੀਬ ਇਕ ਹੋਰ ਧਮਾਕਾ ਹੋਇਆ ਹੈ। ਇਸ ਧਮਾਕੇ ਨਾਲ ਕੋਈ ਨੁਕਸਾਨ ਤਾਂ ਨਹੀਂ ਹੋਇਆ ਪਰ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਵਿਚ ਫਿਰ ਬੇਚੈਨੀ ਪੈਦਾ ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਮੌਕੇ &&num;8216&semi;ਤੇ ਪਹੁੰਚ ਗਏ ਹਨ। ਇਹ ਧਮਾਕਾ ਉਸੇ ਥਾਂ ਹੋਇਆ ਜਿੱਥੇ ਸ਼ਨੀਵਾਰ ਰਾਤ ਨੂੰ ਧਮਾਕਾ ਹੋਇਆ ਸੀ। ਟੀਮਾਂ ਵੀ ਜਾਂਚ ਲਈ ਪਹੁੰਚ ਗਈਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਸ਼ਨੀਵਾਰ ਰਾਤ ਵੀ ਇਥੇ ਇਕ ਧਮਾਕਾ ਹੋਇਆ ਸੀ&comma; ਜਿਸ ਨਾਲ ਬਾਹਰ ਸੁੱਤੇ ਕੁੱਝ ਲੋਕਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਸਨ। ਅੱਜ ਫਿਰ ਉਸੇ ਥਾਂ &&num;8216&semi;ਤੇ ਇਕ ਹੋਰ ਧਮਾਕਾ ਹੋਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਕਿਉਂਕਿ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ &&num;8216&semi;ਚ ਬੇਚੈਨੀ ਪਾ ਜਾ ਰਹੀ ਹੈ। ਪੁਲਿਸ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਕਰ ਰਹੀ ਹੈ । <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;