&NewLine;<p class&equals;"wp-block-paragraph"><strong>ਚੰਡੀਗੜ੍ਹ&sol;ਬਠਿੰਡਾ&comma; 11 ਅਕਤੂਬਰ &vert;<&sol;strong> ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਕਤਲਕਾਂਡ &&num;8216&semi;ਚ ਸਚਿਨ ਬਿਸ਼ਨੋਈ ਨੇ ਵੱਡੇ ਖੁਲਾਸੇ ਕੀਤੇ ਹਨ। ਉਸ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਕਬੱਡੀ ਕੱਪ &&num;8216&semi;ਚ ਜਾਨ ਤੋਂ ਰੋਕਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਕਬੱਡੀ ਮੈਚ ਵਿਚ ਜਾਨ ਤੋਂ ਰੋਕਿਆ ਸੀ ਪਰ ਉਹ ਨਹੀਂ ਰੁਕਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-16&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-16-1024x569&period;png" alt&equals;"" class&equals;"wp-image-70818"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਲਾਰੈਂਸ ਬਿਸ਼ਨੋਈ ਤੇ ਮੂਸੇਵਾਲਾ ਦੀ ਫੋਨ ਉਤੇ ਬਹਿਸ ਹੋਈ ਸੀ ਤੇ ਗਾਲ੍ਹੀ-ਗਲੋਚ ਵੀ ਹੋਇਆ ਸੀ। ਸਿੱਧੂ ਨੇ ਕਿਹਾ ਸੀ ਕਿ ਜੋ ਕਰਨਾ ਕਰ ਲਵੋ&comma; ਮੈਂ ਆਪਣੀ ਮਰਜ਼ੀ ਦਾ ਮਾਲਕ ਹਾਂ। ਮਨ੍ਹਾ ਕਰਨ ਦੇ ਬਾਵਜੂਦ ਸਿੱਧੂ ਕਬੱਡੀ ਕੱਪ ਵਿਚ ਚਲਾ ਗਿਆ ਸੀ&comma; ਜਿਸ ਕਰਕੇ ਉਸਦਾ ਕਤਲ ਕੀਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਗਸਤ 2021 ਤੋਂ ਕਤਲ ਦੀ ਪਲਾਨਿੰਗ ਚੱਲ ਰਹੀ ਸੀ। ਗੋਲਡੀ ਬਰਾੜ ਨੂੰ ਮੂਸੇਵਾਲਾ ਨੇ ਫੋਨ ਕੀਤਾ ਸੀ ਤੇ ਕਿਹਾ ਸੀ ਕਿ ਆਪਣੇ ਪਿਓ ਨੂੰ ਕਹੀਂ ਜੋ ਕਰਨਾ ਕਰ ਲਵੇ&comma; ਮੈਂ ਆਪਣੀ ਮਰਜ਼ੀ ਦਾ ਮਾਲਿਕ ਹਾਂ। ਮੂਸੇਵਾਲਾ ਨਾਲ ਕਬੱਡੀ ਮੈਚ ਵਿਚ ਜਾਣ ਕਰਕੇ ਦੁਸ਼ਮਣੀ ਸ਼ੁਰੂ ਹੋਈ ਸੀ। ਬੰਬੀਹਾ ਗੈਂਗ ਦਾ ਲੱਕੀ ਪਟਿਆਲ ਕਬੱਡੀ ਕੱਪ ਕਰਵਾ ਰਿਹਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;