<p><strong>ਜਲੰਧਰ &vert;  <&sol;strong>ਜਲੰਧਰ ਜ਼ਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਹੈ।<&sol;p>&NewLine;<p>ਦੱਸਣਯੋਗ ਹੈ ਕਿ ਆਪ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ 10 ਜੁਲਾਈ ਨੂੰ ਜ਼ਿਮਨੀ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ &comma; ਜਿਸ ਨੂੰ ਦੇਖਦੇ ਹੋਏ ਅੱਜ 2 ਪਾਰਟੀਆਂ ਆਪ ਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।<&sol;p>&NewLine;<p>ਇਸ ਵਾਰ ਦਾ ਮੁਕਾਬਲਾ ਦੇਖਣ ਯੋਗ ਹੋਵੇਗਾ ਕਿਉਂਕਿ ਆਪ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਭਾਜਪਾ ਤੇ ਭਾਜਪਾ ਦੇ ਉਮੀਦਵਾਰ ਰਹੇ ਮਹਿੰਦਰ ਭਗਤ ਆਮ ਆਦਮੀ ਪਾਰਟੀ ਵਲੋਂ ਚੋਣ ਲੜਨਗੇ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;