ਚੰਡੀਗੜ੍ਹ, 10 ਦਸੰਬਰ | ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਨੇ ਕੀਤੀ, ਜਿਸ ਵਿਚ ਸਾਰੇ ਨਾਵਾਂ ਦੀ ਚਰਚਾ ਹੋਈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)