ਚੰਡੀਗੜ੍ਹ, 19 ਜਨਵਰੀ | ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਚੋਣਾਂ ‘ਚ ਦੇਰੀ ਤੋਂ ਬਾਅਦ ਭਾਰੀ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਮਾਮਲਾ ਇਕ ਵਾਰ ਫਿਰ ਹਾਈਕੋਰਟ ‘ਚ ਪਹੁੰਚ ਗਿਆ ਹੈ।
ਇਸ ਮਾਮਲੇ ‘ਚ ਭਲਕੇ ਸੁਣਵਾਈ ਹੋਵੇਗੀ, ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਇਹ ਪਟੀਸ਼ਨ ‘ਆਪ’ ਦੇ ਮੇਅਰ ਵੱਲੋਂ ਅਦਾਲਤ ‘ਚ ਦਾਇਰ ਕੀਤੀ ਗਈ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)