<p><strong>ਚੰਡੀਗੜ੍ਹ&comma; 19 ਜਨਵਰੀ &vert;<&sol;strong> ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਚੋਣਾਂ &&num;8216&semi;ਚ ਦੇਰੀ ਤੋਂ ਬਾਅਦ ਭਾਰੀ ਹੰਗਾਮਾ ਹੋਇਆ ਸੀ&comma; ਜਿਸ ਤੋਂ ਬਾਅਦ ਮਾਮਲਾ ਇਕ ਵਾਰ ਫਿਰ ਹਾਈਕੋਰਟ &&num;8216&semi;ਚ ਪਹੁੰਚ ਗਿਆ ਹੈ।<&sol;p>&NewLine;<p><img src&equals;"https&colon;&sol;&sol;www&period;livemint&period;com&sol;lm-img&sol;img&sol;2024&sol;01&sol;18&sol;600x338&sol;Chandigarh-MC-office-on-&lowbar;1705567548526&lowbar;1705567548752&period;jpg" alt&equals;"Totally undemocratic thing'&colon; Congress&comma; AAP slam BJP over cancellation of Chandigarh mayoral polls &vert; Mint" &sol;>ਇਸ ਮਾਮਲੇ &&num;8216&semi;ਚ ਭਲਕੇ ਸੁਣਵਾਈ ਹੋਵੇਗੀ&comma; ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਇਹ ਪਟੀਸ਼ਨ &&num;8216&semi;ਆਪ&&num;8217&semi; ਦੇ ਮੇਅਰ ਵੱਲੋਂ ਅਦਾਲਤ &&num;8216&semi;ਚ ਦਾਇਰ ਕੀਤੀ ਗਈ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;