Breaking : 1 ਅਕਤੂਬਰ ਤੋਂ ਪੰਜਾਬ ਦੇ ਇਨ੍ਹਾਂ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਟਾਈਮਿੰਗ

0
1969

ਚੰਡੀਗੜ੍ਹ, 28 ਸਤੰਬਰ | ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਦਿੱਤਾ ਜਾਵੇਗਾ।

ਪੰਜਾਬ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਹੋਵੇਗਾ ਜਦੋਂਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।