ਬ੍ਰੇਕਿੰਗ : CM ਮਾਨ ਨੇ ਚੰਡੀਗੜ੍ਹ ‘ਚ ਭਲਕੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਅਹਿਮ ਫੈਸਲੇ

0
231

ਚੰਡੀਗੜ੍ਹ, 7 ਅਕਤੂਬਰ | ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਚੰਡੀਗੜਹ੍ ਵਿਖੇ ਸਮਾਪਤ ਹੋਵੇਗੀ। ਇਸ ਮੀਟਿੰਗ ਵਿਚ ਪੰਚਾਇਤੀ ਚੋਣਾਂ ਅਤੇ ਡਾਕਟਰਾਂ ਦੀ ਭਰਤੀ ਸਮੇਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

 

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)