&NewLine;<p class&equals;"wp-block-paragraph"><strong>ਚੰਡੀਗੜ੍ਹ&comma; 8 ਅਕਤੂਬਰ &vert;<&sol;strong> CM ਮਾਨ ਨੇ ਵਿਰੋਧੀਆਂ ਨੂੰ ਪੰਜਾਬ ਦੇ ਮਸਲਿਆਂ &&num;8216&semi;ਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਾਜਪਾ ਪ੍ਰਧਾਨ ਜਾਖੜ ਜੀ&comma; ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਮੀਡੀਆ ਸਾਹਮਣੇ ਲਾਈਵ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸਨੇ ਕਿਵੇਂ ਲੁੱਟਿਆ&comma; ਭਾਈ-ਭਤੀਜੇ ਸਾਲੇ-ਜੀਜੇ&comma; ਮਿੱਤਰ ਮੁਲਾਹਜ਼ੇ ਟੋਲ ਪਲਾਜ਼ੇ&comma; ਜਵਾਨੀ ਕਿਸਾਨੀ&comma; ਵਪਾਰ-ਦੁਕਾਨਦਾਰ&comma; ਗੁਰੂਆਂ ਦੀ ਬਾਣੀ&comma; ਨਹਿਰਾਂ ਦਾ ਪਾਣੀ ਆਦਿ ਸਭ ਮੁੱਦਿਆਂ &&num;8216&semi;ਤੇ ਬਹਿਸ ਕਰੀਏ। ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਆਪਣਾ ਬੋਲਾਂਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;35q34&period;jpg" alt&equals;"" class&equals;"wp-image-70451"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">1 ਨਵੰਬਰ &OpenCurlyQuote;ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;