&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਰਾਣਾ ਗੁਰਜੀਤ ਦੇ ਭਤੀਜੇ ਹਰਜੀਤ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹਾਜ਼ਰੀ ਵਿਚ &OpenCurlyQuote;ਆਪ’ ਵਿੱਚ ਸ਼ਾਮਲ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"http&colon;&sol;&sol;babushahi&period;com&sol;upload&sol;cke&sol;1682686195&lowbar;Rana&percnt;202&percnt;20edit&period;jpg" alt&equals;"" width&equals;"743" height&equals;"796"&sol;><&sol;figure>&NewLine;&NewLine;&NewLine;&NewLine;<figure class&equals;"wp-block-image is-resized"><img src&equals;"http&colon;&sol;&sol;babushahi&period;com&sol;upload&sol;cke&sol;1682686211&lowbar;Rana&percnt;203&percnt;20edit&period;jpg" alt&equals;"" width&equals;"756" height&equals;"502"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਕਾਂਗਰਸ ਦੇ ਕਈ ਅਹੁਦੇਦਾਰ ਅਤੇ ਕੌਂਸਲਰ ਵੀ &OpenCurlyQuote;ਆਪ’ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਕਾਂਗਰਸੀ ਤੇ ਦੂਜੀਆਂ ਪਾਰਟੀਆਂ ਦੇ ਆਗੂ ਆਪ ਵਿਚ ਸ਼ਾਮਲ ਹੋ ਗਏ ਹਨ। ਜਲੰਧਰ ਵਿਚ ਜ਼ਿਮਨੀ ਚੋਣਾਂ ਦੇ ਬਿਗੁਲ ਤੋਂ ਬਾਅਦ ਆਪ ਵਿਚ ਆਉਣ ਦਾ ਰੁਝਾਨ ਵਧਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;