<p class&equals;"post-meta meta-main-img cus-left-section"><strong>ਮੋਹਾਲੀ&comma; 10 ਜਨਵਰੀ &vert;<&sol;strong> ਮੋਹਾਲੀ ਦੇ ਪਿੰਡ ਟੀਡਾ &OpenCurlyQuote;ਚ ਕੇਟਰਿੰਗ ਦੇ ਗੋਦਾਮ &OpenCurlyQuote;ਚ ਸਿਲੰਡਰ ਫੱਟ ਗਏ। ਸਿਲੰਡਰ ਫਟਣ ਕਾਰਨ ਗੋਦਾਮ ਦਾ ਲੈਂਟਰ ਡਿੱਗ ਗਿਆ। ਇਸ ਹਾਦਸੇ &OpenCurlyQuote;ਚ ਕੁੱਲ 3 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ। ਇਥੋਂ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।<&sol;p>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;<p>ਜਾਣਕਾਰੀ ਅਨੁਸਾਰ ਇਹ ਕੇਟਰਿੰਗ ਗੋਦਾਮ ਇਕ ਔਰਤ ਦੀ ਮਲਕੀਅਤ ਦੱਸਿਆ ਜਾ ਰਿਹਾ ਹੈ। ਇਥੇ ਕਾਫੀ ਜ਼ਿਆਦਾ ਸਿਲੰਡਰ ਰੱਖੇ ਹੋਏ ਸਨ ਜਿਨ੍ਹਾਂ ਵਿਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਤੇ ਸਿਲੰਡਰ ਫਟ ਗਏ। ਹਾਦਸੇ &OpenCurlyQuote;ਚ ਕੁੱਲ 3 ਲੋਕ ਜ਼ਖਮੀ ਹੋਏ ਜਿਨ੍ਹਾਂ &OpenCurlyQuote;ਚ 2 ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੌਕੇ &OpenCurlyQuote;ਤੇ ਬਚਾਅ ਕਾਰਜ ਜਾਰੀ ਹੈ।<&sol;p>&NewLine;<p>ਮੋਹਾਲੀ ਦੇ ਪਿੰਡ ਟੀਡਾ &OpenCurlyQuote;ਚ ਇਹ ਘਟਨਾ ਵਾਪਰੀ ਹੈ। à¨ªà©à¨²à¨¿à¨¸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੋਦਾਮ ਅੰਦਰ ਮੌਜੂਦ ਲੋਕ ਇਕ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿਚ ਗੈਸ ਭਰ ਰਹੇ ਸਨ। ਇਸ ਦੌਰਾਨ ਸਿਲੰਡਰ ਫਟ ਗਏ। ਗੋਦਾਮ ਅੰਦਰ ਕਈ ਹੋਰ ਸਿਲੰਡਰ ਰੱਖੇ ਹੋਏ ਸਨ।<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;600990162170330">https&colon;&sol;&sol;www&period;facebook&period;com&sol;punjabibulletinworld&sol;videos&sol;600990162170330<&sol;a><&sol;p>&NewLine;<p>ਹਾਦਸੇ ਦੇ ਸਮੇਂ ਗੋਦਾਮ ਅੰਦਰ ਸਿਰਫ਼ 4 ਲੋਕ ਮੌਜੂਦ ਸਨ। ਇਹ ਲੋਕ ਇਥੇ ਹੀ ਰਹਿੰਦੇ ਹਨ। ਇਸ ਮਾਮਲੇ &OpenCurlyQuote;ਚ ਮ੍ਰਿਤਕ ਅਤੇ 2 ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਜਦਕਿ ਗੋਦਾਮ ਦਾ ਮਾਲਕ ਅਜੇ ਤੱਕ ਪੁਲਿਸ ਦੇ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਪਛਾਣ ਦਾ ਪਤਾ ਲੱਗੇਗਾ। ਉਧਰ ਡੀਐਸਪੀ ਖਰੜ-2 ਧਰਮਵੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਜਲਦੀ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;