&NewLine;<p class&equals;"wp-block-paragraph"><strong>ਰੂਪਨਗਰ &vert;<&sol;strong> ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਜਸਬੀਰ ਸਿੰਘ ਜੱਸੀ &OpenCurlyQuote;ਤੇ ਜ਼ਿਲ੍ਹਾ ਕੋਰਟ ਕੰਪਲੈਕਸ ਰੂਪਨਗਰ ਅੰਦਰ ਮੋਰਿੰਡਾ ਵਾਸੀ ਐਡਵੋਕੇਟ ਸਾਹਿਬ ਸਿੰਘ ਖੁਰਲ ਨਾਮ ਦੇ ਵਿਅਕਤੀ ਨੇ ਪਿਸਟਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ &&num;8216&semi;ਤੇ ਹੀ ਖੁਰਲ ਨੂੰ ਕਾਬੂ ਕਰ ਲਿਆ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;04&sol;image-1116-1024x540&period;png" alt&equals;"Attempted attack on accused "&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਮੁਲਜ਼ਮ ਨੇ ਗੁਰਦੁਆਰਾ ਸਾਹਿਬ ਵਿਚ ਪਾਠੀ ਸਿੰਘ ਦੀ ਕੁੱਟਮਾਰ ਤੋਂ ਇਲਾਵਾ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਬੇਅਦਬੀ ਕੀਤੀ ਸੀ&comma; ਜਿਸ ਤੋਂ ਬਾਅਦ ਸੰਗਤ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਸੀ। ਘਟਨਾ ਤੋਂ ਬਾਅਦ ਰੋਸ ਵਜੋਂ ਸੰਗਤ ਸੜਕਾਂ ਉਤੇ ਆ ਗਈ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;04&sol;o-348&period;jpg" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿਖੇ ਅੱਜ ਬੇਅਦਬੀ ਕਾਂਡ ਦੇ ਦੋਸ਼ੀ ਜਸਵੀਰ ਸਿੰਘ &OpenCurlyQuote;ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਨੂੰ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਰੂਪਨਗਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਪਰ ਇਸ ਦੌਰਾਨ ਇੱਕ ਵਕੀਲ ਰਿਵਾਲਵਰ ਲੈ ਕੇ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਮੁਤਾਬਕ ਸੀਆਈਏ ਸਟਾਫ਼ ਅਤੇ ਪੁਲਿਸ ਅਧਿਕਾਰੀਆਂ ਵਿੱਚ ਹੜਕੰਪ ਮੱਚ ਗਿਆ। ਦੋਵਾਂ ਸੈੱਲਾਂ ਦੀਆਂ ਟੀਮਾਂ ਨੇ ਤੁਰੰਤ ਵਕੀਲ ਨੂੰ ਦਬੋਚ ਲਿਆ ਅਤੇ ਉਸ ਦਾ ਰਿਵਾਲਵਰ ਜ਼ਬਤ ਕਰ ਲਿਆ। ਫਿਲਹਾਲ ਪੁਲਿਸ ਪ੍ਰਸ਼ਾਸਨ ਅਤੇ ਬਾਰ ਕੌਂਸਲ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਕੀਲ ਸਥਾਨਕ ਹੈ ਜਾਂ ਕਿਸੇ ਹੋਰ ਇਲਾਕੇ ਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;