<p><strong>ਨਵੀਂ ਦਿੱਲੀ&comma; 8 ਫਰਵਰੀ &vert;<&sol;strong> ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਮੁਤਾਬਕ ਭਾਜਪਾ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ਵੋਟਾਂ ਦੀ ਗਿਣਤੀ ਦੇ 4 ਘੰਟੇ ਬਾਅਦ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ 70 ਸੀਟਾਂ &&num;8216&semi;ਚੋਂ ਭਾਜਪਾ 46 ਸੀਟਾਂ &&num;8216&semi;ਤੇ ਅਤੇ ਆਮ ਆਦਮੀ ਪਾਰਟੀ &lpar;ਆਪ&rpar; 24 ਸੀਟਾਂ &&num;8216&semi;ਤੇ ਅੱਗੇ ਚੱਲ ਰਹੀ ਹੈ।<&sol;p>&NewLine;<p>ਦਿੱਲੀ ਦੀ ਜੰਗਪੁਰਾ ਸੀਟ ਤੋਂ ਆਪ ਦੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ BJP ਉਮੀਦਵਾਰ ਤਰਵਿੰਦਰ ਸਿੰਗ ਮਰਵਾਹ ਤੋਂ ਹਾਰ ਗਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;