<p><strong>ਚੰਡੀਗੜ੍ਹ &vert;<&sol;strong> ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ &&num;8216&semi;ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ&comma; ਜਿਸ &&num;8216&semi;ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ।<&sol;p>&NewLine;<p>ਇਸ ਦੇ ਜਵਾਬ ਵਿਚ ਹਾਈਕੋਰਟ ਨੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਹਾਈਕੋਰਟ ਨੇ ਗੁੱਸੇ ਵਿਚ ਇਹ ਵੀ ਕਿਹਾ ਕਿ ਪਹਿਲਾਂ ਤੁਸੀਂ ਪ੍ਰੋਗਰਾਮ ਦਾ ਆਯੋਜਨ ਕਰੋ&comma; ਫਿਰ ਤੁਸੀਂ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਦੇ ਹੋ&comma; ਇਸ ਵਿਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ। ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੁਣ ਇਸ ਅਰਜ਼ੀ &&num;8216&semi;ਤੇ ਜੁਲਾਈ &&num;8216&semi;ਚ ਸੁਣਵਾਈ ਕਰੇਗਾ ਕਿਉਂਕਿ ਇਹ ਕੇਸ ਉਸੇ ਬੈਂਚ &&num;8216&semi;ਚ ਚੱਲ ਰਿਹਾ ਹੈ।<&sol;p>&NewLine;<p>ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਸੀ ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;