&NewLine;<p class&equals;"wp-block-paragraph"><strong>ਗੁਰਦਾਸਪੁਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਆਰੋਪੀ ਨੂੰ ਮੌਕੇ &&num;8216&semi;ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰਕੇ ਉਸ ਦੇ ਉੱਪਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;rozanaspokesman&period;in&sol;cover&sol;prev&sol;f884vc9b7i2pmfgdqel1257m53-20230427180340&period;Medi&period;jpeg" alt&equals;"photo" width&equals;"836" height&equals;"468"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ ਹੈ ਜੋ ਕਿ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਇਸ ਆਰੋਪੀ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨੇ ਅਜਿਹੀ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦਾ ਪਤਾ ਲੱਗਦੇ ਹੀ ਥਾਣਾ ਕਲਾਨੌਰ ਵਿਚ ਪਹੁੰਚੇ ਸਿੱਖ ਅਤੇ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ&comma; ਇਸ ਲਈ ਸੱਖਤ ਕਦਮ ਚੁੱਕੇ ਜਾਣ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਕਲਾਨੌਰ ਵਿੱਚ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ਹੂਰ ਕਲਾਂ ਵਿਚ ਵਾਪਰੀ ਇਸ ਬੇਅਦਬੀ ਦੀ ਘਟਨਾ ਨੇ ਸਮੁੱਚੀ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਵਿਅਕਤੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜੋ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਨ&comma; ਉਹ ਵੀ ਧਿਆਨ ਰੱਖਣ ਕਿ ਕੋਈ ਵੀ ਗੁਰੂ ਸਾਹਿਬ ਦੀ ਬੇਅਦਬੀ ਨਾ ਕਰ ਸਕੇ। <br><br>ਜਿਨ੍ਹਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਗੁਟਕਾ ਸਾਹਿਬ ਜਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਕੀਤੇ ਹਨ&comma; ਉਨ੍ਹਾਂ ਦੀ ਮਰਿਆਦਾ ਦਾ ਵੀ ਧਿਆਨ ਰੱਖਿਆ ਜਾਵੇ ਅਤੇ ਗੁਰਦੁਆਰਾ ਸਾਹਿਬ ਵਿੱਚ ਠੀਕਰੀ ਪਹਿਰੇ ਲਗਾਉਣ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਘਰ ਵਿੱਚ ਰੱਖੇ ਗੁਟਕਾ ਸਾਹਿਬ ਨੂੰ ਚੁੱਕ ਕੇ ਬਾਹਰ ਸੁੱਟ ਦਿੱਤਾ&comma; ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਮੌਕੇ &OpenCurlyQuote;ਤੇ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨੇ ਦੋਸ਼ੀ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;