<p><strong>ਜਲੰਧਰ&comma; 1 ਜਨਵਰੀ &vert;<&sol;strong> ਨਵੇਂ ਸਾਲ ਦੀ ਸਵੇਰ ਨੂੰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਨੇੜੇ ਲਾਸ਼ ਮਿਲੀ। ਲਾਸ਼ ਕੋਲੋਂ ਬਰਾਮਦ ਹੋਏ ਸ਼ਨਾਖਤੀ ਕਾਰਡ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਵਿਅਕਤੀ ਪੀਏਪੀ &&num;8216&semi;ਚ DSP ਵਜੋਂ ਤਾਇਨਾਤ ਸੀ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਵਜੋਂ ਹੋਈ ਹੈ।<&sol;p>&NewLine;<p>ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। à¨ªà©à¨²à¨¿à¨¸ ਸੀਸੀਟੀਵੀ ਫੁਟੇਜ ਖੰਗਾਲ ਰਹੀ ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ। ਖਬਰ ਲਿਖੇ ਜਾਣ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲਗ ਪਾਇਆ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;