<p><strong>ਚੰਡੀਗੜ੍ਹ&comma; 30 ਅਕਤੂਬਰ &vert;<&sol;strong> ਪੰਜਾਬ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।<&sol;p>&NewLine;<p>ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9&period;00 ਵਜੇ ਤੋਂ ਬਾਅਦ ਦੁਪਹਿਰ 3&period;00 ਵਜੇ ਤੱਕ ਹੋਵੇਗਾ&comma; ਜਦਕਿ ਮਿਡਲ&comma; ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9&period;00 ਤੋਂ ਦੁਪਹਿਰ 3&period;20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ। ਪੰਜਾਬ ਦੇ ਬਠਿੰਡਾ ਵਿਚ 15&period;4 ਡਿਗਰੀ ਤਾਪਮਾਨ&comma; ਸੰਗਰੂਰ&comma; ਬਰਨਾਲਾ&comma; ਮਾਲੇਰਕੋਟਲਾ&comma; ਪਟਿਆਲਾ ਵਿਚ 16 ਡਿਗਰੀ ਅਤੇ ਪਠਾਨਕੋਟ ਵਿਚ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;