&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਦੇਸ਼ ਦੇ ਕਈ ਸੂਬਿਆਂ &&num;8216&semi;ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਪੰਜਾਬ-ਹਰਿਆਣਾ ਅਤੇ ਜੰਮੂ ਵਿੱਚ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਫੈਜ਼ਾਬਾਦ ਦੱਸਿਆ ਜਾ ਰਿਹਾ ਹੈ। ਅਫ਼ਗਾਨਿਸਤਾਨ ਦੇ 70 ਕਿਲੋਮੀਟਰ ਦੱਖਣ-ਪੂਰਬ &&num;8216&semi;ਚ ਸਵੇਰੇ 10&period;19 ਵਜੇ 5&period;9 ਤੀਬਰਤਾ ਦਾ ਭੂਚਾਲ ਆਇਆ&comma; ਜਿਸ ਦੇ ਝਟਕੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਅਤੇ ਪੁੰਛ &&num;8216&semi;ਚ ਵੀ ਮਹਿਸੂਸ ਕੀਤੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਤਵਾਰ ਨੂੰ ਪੰਜਾਬ&comma; ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ &&num;8216&semi;ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 10&period;19 ਵਜੇ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ 5&period;9 ਤੀਬਰਤਾ ਦਾ ਭੂਚਾਲ ਆਇਆ। ਜੰਮੂ-ਕਸ਼ਮੀਰ ਦੇ ਸ੍ਰੀਨਗਰ ਅਤੇ ਪੁੰਛ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੋਸ਼ਲ ਮੀਡੀਆ ਦੇ ਕੁਝ ਉਪਭੋਗਤਾਵਾਂ ਨੇ ਕਿਹਾ ਕਿ ਪਾਕਿਸਤਾਨ ਦੇ ਇਸਲਾਮਾਬਾਦ&comma; ਪੇਸ਼ਾਵਰ&comma; ਲਾਹੌਰ ਅਤੇ ਹੋਰ ਸ਼ਹਿਰਾਂ ਵਿਚ 6&period;3 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਸੂਬੇ ਵਿਚ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ ਅਫ਼ਗ਼ਾਨਿਸਤਾਨ &&num;8216&semi;ਚ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;