<p><strong>ਨਵੀਂ ਦਿੱਲੀ&comma; 24 ਨਵੰਬਰ &vert;<&sol;strong> ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਕੂਲਾਂ ਵਿਚ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ। ਸਿੱਖਿਆ ਵਿਭਾਗ ਵੱਲੋਂ ਲਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖ਼ਿਆਵਾਂ ਤੋਂ ਪਹਿਲਾਂ ਵਿਭਾਗ ਨੇ ਸਕੂਲ ਪ੍ਰਮੁੱਖਾਂ&comma; ਅਧਿਆਪਕਾਂ ਅਤੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਛੁੱਟੀਆਂ ਨੂੰ ਲੈ ਕੇ ਇਕ ਪੱਤਰ ਜਾਰੀ ਕਰਕੇ ਨਵਾਂ ਫਰਮਾਨ ਜਾਰੀ ਕੀਤਾ ਹੈ।<&sol;p>&NewLine;<p>ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ &OpenCurlyQuote;ਤੇ ਪ੍ਰੀਖਿਆਵਾਂ ਤੋਂ ਪਹਿਲਾਂ ਕਈ ਅਧਿਆਪਕ ਵੱਖ-ਵੱਖ ਤਰ੍ਹਾਂ ਦੀਆਂ ਛੁੱਟੀਆਂ ਲਈ ਅਰਜ਼ੀਆਂ ਦੇਣੀਆਂ ਸ਼ੁਰੂ ਕਰ ਦਿੰਦੇ ਹਨ&comma; ਜਿਸ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।<br &sol;>&NewLine;ਜ਼ਿਕਰਯੋਗ ਹੈ ਕਿ ਸਰਕਾਰੀ ਸਕੂਲਾਂ &OpenCurlyQuote;ਚ ਪੜ੍ਹਾਉਣ ਵਾਲੇ ਜ਼ਿਆਦਾਤਰ ਅਧਿਆਪਕਾਂ ਦੇ ਬੱਚਿਆਂ ਦੇ ਪੇਪਰ ਵੀ ਇਨ੍ਹਾਂ ਮਹੀਨਿਆਂ &OpenCurlyQuote;ਚ ਹੁੰਦੇ ਹਨ&comma; ਜਿਸ ਕਾਰਨ ਕਈ ਅਧਿਆਪਕ ਇਸੇ ਮਹੀਨੇ ਚਾਈਲਡ ਕੇਅਰ ਲੀਵ ਜਾਂ ਹੋਰ ਤਰਕ ਦੇ ਕੇ ਛੁੱਟੀ ਲਈ ਅਰਜ਼ੀ ਦੇ ਦਿੰਦੇ ਹਨ।<&sol;p>&NewLine;<p>ਅਜਿਹੇ ਵਿਚ ਸਵਾਲ ਇਹ ਉਠਦਾ ਹੈ ਕਿ ਜੇਕਰ ਵਿਸ਼ੇ ਨਾਲ ਸਬੰਧਤ ਅਧਿਆਪਕ ਹੀ ਛੁੱਟੀ &OpenCurlyQuote;ਤੇ ਹੋਣਗੇ ਤਾਂ ਵਿਦਿਆਰਥੀਆਂ ਨੂੰ ਪੜ੍ਹਾਈ ਕੌਣ ਕਰਾਏਗਾ। ਇਸੇ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;