<p><strong>ਚੰਡੀਗੜ੍ਹ&comma; 12 ਨਵੰਬਰ &vert;<&sol;strong> ਪੰਜਾਬ ਦੀ ਡੇਰਾ ਬਾਬਾ ਨਾਨਕ ਸੀਟ &&num;8216&semi;ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ &&num;8216&semi;ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ &&num;8216&semi;ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ &&num;8216&semi;ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ &&num;8216&semi;ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।<&sol;p>&NewLine;<p>ਇਸ ਤੋਂ ਇਲਾਵਾ ਹਰਿਆਣਾ ਜੇਲ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ। ਨਾਲ ਹੀ ਜੱਗੂ ਭਗਵਾਨਪੁਰੀਆ &&num;8216&semi;ਤੇ ਤਿੱਖੀ ਨਜ਼ਰ ਰੱਖਣ ਦੀ ਬੇਨਤੀ ਕੀਤੀ ਗਈ ਹੈ। ਮੁਲਜ਼ਮ ਦੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਸ ਦੇ ਯੰਤਰ ਆਦਿ ਬਾਰੇ ਜਾਣਕਾਰੀ ਮਿਲ ਸਕੀਏ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;