ਬ੍ਰੇਕਿੰਗ : ਜਲੰਧਰ ਪੁਲਿਸ ਤੇ ਲਾਰੈਂਸ ਗੈਂਗ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਚਲੀਆਂ ਤਾੜ-ਤਾੜ ਗੋਲੀਆਂ

0
375

ਜਲੰਧਰ, 27 ਨਵੰਬਰ | ਸਿਟੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਕਾਰਕੁਨਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਹ ਕਾਰਵਾਈ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ। ਮੌਕੇ ਤੋਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 16 ਦੇ ਕਰੀਬ ਕੇਸ ਦਰਜ ਹਨ। ਇਹ ਮੁਕਾਬਲਾ ਜਲੰਧਰ ਛਾਉਣੀ ਇਲਾਕੇ ਵਿਚ ਹੋਇਆ। ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ। ਜਿੱਥੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)