<p><strong>ਬਟਾਲਾ&comma; 4 ਨਵੰਬਰ &vert;<&sol;strong> ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ। ਇਸ ਮੁਕਾਬਲੇ ਦੌਰਾਨ ਇਕ ਸ਼ੱਕੀ ਗੈਂਗਸਟਰ ਨੂੰ ਗੋਲੀ ਲੱਗੀ&comma; ਜਿਸ ਨੂੰ ਜ਼ਖ਼ਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ। ਨੌਜਵਾਨ ਨਵਨੀਤ ਸਿੰਘ ਪਿੰਡ ਬੱਲਪੁਰੀਆ ਦਾ ਰਹਿਣ ਵਾਲਾ ਹੈ। ਇਸ ਮੁਕਾਬਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ।<&sol;p>&NewLine;<p>ਇਸ ਦੇ ਨਾਲ ਹੀ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਬਟਾਲਾ &&num;8216&semi;ਚ ਪੁਲਿਸ ਨੇ ਹੈਰੀ ਚੱਠਾ ਵਲੋਂ ਚਲਾਏ ਜਾ ਰਹੇ ਇਕ ਫ਼ਿਰੌਤੀ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਕਤ ਲੋਕਾਂ ਨੂੰ 4 ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀ&period; ਜੀ&period; ਪੀ&period; ਗੌਰਵ ਯਾਦਵ ਵਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;