Breaking : ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੋਇਆ ਹੈਕ

0
2004

ਸੰਗਰੂਰ | MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੈਕ ਹੋ ਗਿਆ ਹੈ। ਉਨ੍ਹਾਂ ਦੀ ਫੇਸਬੁੱਕ ਉਤੇ ਲੜਕੀ ਦੀ ਫੋਟੋ ਲੱਗ ਗਈ ਹੈ, ਜਿਸ ਤੋਂ ਬਾਅਦ ਮਾਨ ਧੜੇ ਦੇ ਵਿਅਕਤੀਆਂ ਨੇ ਇਸ ਦੀ ਜਾਣਕਾਰੀ ਦਿੱਤੀ।