ਪੰਜਾਬਸੰਗਰੂਰਬਰਨਾਲਾMoreਮੀਡੀਆਮੁੱਖ ਖਬਰਾਂਰਾਜਨੀਤੀਵਾਇਰਲ Breaking : ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੋਇਆ ਹੈਕ By Admin - June 24, 2023 0 2255 Share FacebookTwitterPinterestWhatsApp ਸੰਗਰੂਰ | MP ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੈਕ ਹੋ ਗਿਆ ਹੈ। ਉਨ੍ਹਾਂ ਦੀ ਫੇਸਬੁੱਕ ਉਤੇ ਲੜਕੀ ਦੀ ਫੋਟੋ ਲੱਗ ਗਈ ਹੈ, ਜਿਸ ਤੋਂ ਬਾਅਦ ਮਾਨ ਧੜੇ ਦੇ ਵਿਅਕਤੀਆਂ ਨੇ ਇਸ ਦੀ ਜਾਣਕਾਰੀ ਦਿੱਤੀ।