<p><strong>ਚੰਡੀਗੜ੍ਹ&comma; 10 ਦਸੰਬਰ &vert;<&sol;strong> ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ &&num;8216&semi;ਤੇ ਹੋਈ ਬੈਠਕ &&num;8216&semi;ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਜਾਣਕਾਰੀ ਦਿੱਤੀ। ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ &&num;8216&semi;ਚ 13 ਤਰੀਕ ਨੂੰ ਵੱਡਾ ਇਕੱਠ ਹੋਵੇਗਾ।<&sol;p>&NewLine;<p>ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿਚ ਇੰਟਰਨੈੱਟ ਸੇਵਾ ਬੰਦ ਹੈ&comma; ਉਸੇ ਤਰ੍ਹਾਂ ਹੀ ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਖੇਤਰ ਵਿਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ। ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;