<p><strong>ਜਲੰਧਰ&comma; 7 ਨਵੰਬਰ &vert;<&sol;strong> ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ ਵਿਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਗੈਂਗ ਦੇ 2 ਮੈਂਬਰ ਕੌਸ਼ਲ ਬੰਬੀਹਾ ਗੈਂਗ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸਨ। ਗੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਦੀ ਮੁਹਿੰਮ ਦੌਰਾਨ ਕ੍ਰਾਸ ਫਾਇਰਿੰਗ ਹੋਈ।<&sol;p>&NewLine;<p>ਜ਼ਬਤ ਕੀਤੇ ਗਏ ਸਾਮਾਨ ਵਿਚ 2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸ਼ਾਮਲ ਹਨ। ਦੋਵੇਂ 4 ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਸਨ ਤੇ ਦੋਵਾਂ ਖਿਲਾਫ ਆਰਮਜ਼ ਐਕਟ&comma; ਅਗਵਾ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕਈ ਐਫ&period;ਆਈ&period;ਆਰ ਦਰਜ ਹਨ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;MV24q"> https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;