ਬ੍ਰੇਕਿੰਗ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਹੋਇਆ ਦਿਹਾਂਤ

0
1807

ਚੰਡੀਗੜ੍ਹ, 5 ਜਨਵਰੀ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅੱਜ ਸਵੇਰੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ।

ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ।

ਵੇਖੋ ਵੀਡੀਓ

https://www.facebook.com/punjabibulletinworld/videos/350201284425454