<p><strong>ਚੰਡੀਗੜ੍ਹ&comma; 5 ਜਨਵਰੀ &vert;<&sol;strong> ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅੱਜ ਸਵੇਰੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ।<&sol;p>&NewLine;<p>ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ&comma; ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ &lpar;SGPC&rpar; ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;350201284425454">https&colon;&sol;&sol;www&period;facebook&period;com&sol;punjabibulletinworld&sol;videos&sol;350201284425454<&sol;a><&sol;p>&NewLine;<div class&equals;"youtube-embed" data-video&lowbar;id&equals;""><iframe title&equals;"ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦਾ ਅਕਾਲ ਚਲਾਣਾ&comma; ਇਕ ਨੇਕ ਰੂਹ ਸਨ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ" width&equals;"696" height&equals;"522" src&equals;"https&colon;&sol;&sol;www&period;youtube&period;com&sol;embed&sol;45VbNd5TqxY&quest;feature&equals;oembed&&num;038&semi;enablejsapi&equals;1" frameborder&equals;"0" allow&equals;"accelerometer&semi; autoplay&semi; clipboard-write&semi; encrypted-media&semi; gyroscope&semi; picture-in-picture&semi; web-share" allowfullscreen><&sol;iframe><&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;