<p><strong>ਜਲੰਧਰ&comma; 25 ਦਸੰਬਰ &vert;<&sol;strong> ਨਗਰ ਨਿਗਮ ਚੋਣਾਂ ਵਿਚ ਬਹੁਮਤ ਨਾ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ 2 ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। ਨਾਰਾਜ਼ ਕਾਂਗਰਸੀਆਂ ਨੇ ਵਾਰਡ-47 ਤੋਂ ਚੁਣੀ ਗਈ ਕੌਂਸਲਰ ਮਨਮੀਤ ਕੌਰ ਦੇ ਘਰ ਦੇ ਬਾਹਰ ਧਰਨਾ ਦਿੱਤਾ। ਕਾਂਗਰਸ ਦੀ ਟਿਕਟ &&num;8216&semi;ਤੇ ਚੋਣ ਜਿੱਤਣ ਤੋਂ ਬਾਅਦ ਮਨਮੀਤ ਕੌਰ &&num;8216&semi;ਆਪ&&num;8217&semi; &&num;8216&semi;ਚ ਸ਼ਾਮਲ ਹੋ ਗਈ ਹੈ।<&sol;p>&NewLine;<p>ਧਰਨੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾਂ ਕੱਲ ਯਾਨੀ ਮੰਗਲਵਾਰ ਨੂੰ ਕਾਂਗਰਸ ਦੀ ਟਿਕਟ &&num;8216&semi;ਤੇ ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਦੀ ਪਤਨੀ ਅਨੀਤਾ ਰਾਜਾ ਨੂੰ ਹਰਾਉਣ ਵਾਲੇ ਵਿਜੇ ਨਗਰ ਸਥਿਤ ਪ੍ਰਵੀਨ ਵਾਸਨ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ।<&sol;p>&NewLine;<p>ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਆਗੂਆਂ ਵਿਚਾਲੇ ਕਾਫੀ ਹੰਗਾਮਾ ਹੋਇਆ। ਸਾਬਕਾ ਵਿਧਾਇਕ ਰਜਿੰਦਰ ਬੇਰੀ ਦੀ ਹਿਰਾਸਤ ਤੋਂ ਬਾਅਦ ਕਾਂਗਰਸੀ ਆਗੂ ਕੌਂਸਲਰ ਮਨਮੀਤ ਕੌਰ ਦੇ ਘਰ ਤੋਂ ਰੋਸ ਮਾਰਚ ਕੱਢ ਕੇ ਭਾਰਗਵ ਕੈਂਪ ਥਾਣੇ ਦੇ ਬਾਹਰ ਪੁੱਜੇ। ਇਸ ਦੌਰਾਨ ਕਾਂਗਰਸੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਝੰਡੇ ਲੈ ਕੇ ਖੜ੍ਹੇ ਕਾਂਗਰਸੀ ਆਗੂ ਜਦੋਂ ਥਾਣੇ ਦੇ ਬਾਹਰ ਪੁੱਜੇ ਤਾਂ ਥਾਣੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;