ਅੰਮ੍ਰਿਤਸਰ ਤੋਂ ਵੱਡੀ ਖਬਰ ! ਰਿਟਾਇਰਡ SHO ਨੇ ਕੀਤੀ ਖੁਦਕੁਸ਼ੀ, ਘਰ ‘ਚ ਖੁਦ ਨੂੰ ਮਾਰੀ ਗੋਲੀ

0
369

ਅੰਮ੍ਰਿਤਸਰ, 14 ਨਵੰਬਰ | ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਗੋਲੀ ਮਾਰ ਲਈ। ਇੰਸਪੈਕਟਰ ਦੀ ਮੌਤ ਹੋ ਗਈ। ਸੁਖਜਿੰਦਰ ਰੰਧਾਵਾ ਪੁਲਿਸ ਅਧਿਕਾਰੀ ਅਮਨਦੀਪ ਰੰਧਾਵਾ ਦੇ ਪਿਤਾ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਆਪਣੇ ਘਰ ਵਿਚ ਹੀ ਖੁਦ ਨੂੰ ਗੋਲੀ ਮਾਰ ਲਈ। ਉਨ੍ਹਾਂ ਖਿਲਾਫ ਸੀਬੀਆਈ ਕੇਸ ਤੇ ਐਨਕਾਊਂਟਰ ਦਾ ਕੇਸ ਵੀ ਚੱਲ ਰਿਹਾ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)