<p><strong>ਜਲੰਧਰ &vert;<&sol;strong> ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸੱਜਾ ਹੱਥ ਕਹੇ ਜਾਣ ਵਾਲੇ ਕਨੂੰ ਗੁੱਜਰ ਨੂੰ ਜਲੰਧਰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪਾਰਟੀ ਦੀ ਜਵਾਬੀ ਗੋਲੀਬਾਰੀ &&num;8216&semi;ਚ ਕਨੂੰ ਗੁੱਜਰ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਿਆ । ਉਹ ਕਤਲ&comma; ਜਬਰੀ ਵਸੂਲੀ ਤੇ ਧੌਂਸਬਾਜ਼ੀ ਸਮੇਤ ਘਿਣੌਨੇ ਅਪਰਾਧਾਂ ਦੇ ਕਈ ਮਾਮਲਿਆਂ &&num;8216&semi;ਚ ਲੋੜੀਂਦਾ ਸੀ।<&sol;p>&NewLine;<p>ਇਸ ਮੁੱਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ ਕੁੱਲ 9 ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਮੌਕੇ ਤੋਂ 2 ਹਥਿਆਰ ਵੀ ਬਰਾਮਦ ਕੀਤੇ ਹਨ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;