&NewLine;<p class&equals;"wp-block-paragraph"><strong>ਹਰਿਆਣਾ।<&sol;strong> ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਏਸੀਜੇਐਮ ਅਦਾਲਤ ਨੇ ਸਪਨਾ ਚੌਧਰੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਪਨਾ ਚੌਧਰੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ&comma; ਜਿਸ ਤੋਂ ਬਾਅਦ ਉਸ &&num;8216&semi;ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧੋਖਾਧੜੀ ਦੇ ਮਾਮਲੇ &&num;8216&semi;ਚ ਸਪਨਾ ਚੌਧਰੀ ਅਤੇ ਹੋਰਾਂ ਖਿਲਾਫ ਲਖਨਊ ਦੇ ਆਸ਼ਿਆਨਾ ਥਾਣੇ &&num;8216&semi;ਚ ਐੱਫ&period;ਆਈ&period;ਆਰ&period; ਦਰਜ ਕੀਤੀ ਗਈ ਸੀ। ਸਪਨਾ ਚੌਧਰੀ &&num;8216&semi;ਤੇ ਦੋਸ਼ ਹੈ ਕਿ ਉਹ ਪੈਸੇ ਲੈਣ ਦੇ ਬਾਵਜੂਦ ਡਾਂਸ ਸ਼ੋਅ &&num;8216&semi;ਚ ਨਹੀਂ ਪਹੁੰਚੀ। ਇਸ ਮਾਮਲੇ &&num;8216&semi;ਚ ਸਪਨਾ ਖਿਲਾਫ ਐੱਫ&period;ਆਈ&period;ਆਰ&period; ਦਰਜ ਕੀਤੀ ਗਈ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;