ਜਲੰਧਰ ਲੁਧਿਆਣਾ ਅੰਮ੍ਰਿਤਰਸਰ ਪਟਿਆਲਾ | ਸੂਬੇ ਚ ਮੀਂਹ ਤੇ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ 26 ਅਗਸਤ ਤੱਕ ਸਾਰੇ ਸਰਕਾਰੀ ਪ੍ਰਾਈਵੇਟ ਸਕੂਲਾਂ ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਦੇ ਸਾਰੇ ਹੀ ਸਕੂਲ ਅੱਜ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।






































