ਚੰਡੀਗੜ੍ਹ, 30 ਅਕਤੂਬਰ | ਪੰਜਾਬ ਸਰਕਾਰ ਨੇ ਸੂਬੇ ਦੇ 14 ਜ਼ਿਲਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਤਰੱਕੀਆਂ ਦਿੱਤੀਆਂ ਹਨ। ਉਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਵਿਚ ਸ਼ਾਮਲ ਕੀਤਾ ਹੈ। ਸਰਕਾਰ ਜਲਦ ਹੀ ਉਨ੍ਹਾਂ ਨੂੰ ਨਵੀਂ ਪੋਸਟਿੰਗ ਦੇਵੇਗੀ।
ਬ੍ਰੇਕਿੰਗ : ਮਾਨ ਸਰਕਾਰ ਨੇ 14 ਜ਼ਿਲਾ ਮਾਲ ਅਫ਼ਸਰਾਂ ਤੇ ਤਹਿਸੀਲਦਾਰਾਂ ਨੂੰ ਦਿੱਤੀ ਤਰੱਕੀ; ਬਣਾਇਆ PCS
Related Post