&NewLine;<p class&equals;"wp-block-paragraph"><strong>ਲੁਧਿਆਣਾ &vert; <&sol;strong>ਇਥੋਂ ਲੜਾਈ-ਝਗੜੇ ਦੀ ਖਬਰ ਸਾਹਮਣੇ ਆਈ ਹੈ। ਲੁਧਿਆਣਾ &&num;8216&semi;ਚ 2 ਧਿਰਾਂ ਵਿਚਾਲੇ ਇੱਟਾਂ-ਰੋੜੇ ਚੱਲੇ। ਇਸ ਦੌਰਾਨ 10 ਲੋਕ ਜ਼ਖਮੀ ਹੋ ਗਏ ਤੇ ਭਾਰੀ ਹੰਮਾਗਾ ਦੇਖਣ ਨੂੰ ਮਿਲਿਆ। ਪਿੰਡ ਦੇ ਲੋਕ ਘਰਾਂ ਦੇ ਬਾਹਰ ਆ ਗਏ ਤੇ ਸਹਿਮ ਗਏ। ਪੀੜਤਾਂ ਨੇ ਗੁਆਂਢੀ ਉਤੇ ਡਰਾਉਣ-ਢਮਕਾਉਣ ਦੇ ਦੋਸ਼ ਲਗਾਏ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਪਰਿਵਾਰ ਨੇ ਕਿਹਾ ਕਿ ਗੁਆਂਢੀਆਂ ਨੇ 30-35 ਵਿਅਕਤੀਆਂ ਸਮੇਤ ਸਾਡੇ ਘਰ ਉਤੇ ਹਮਲਾ ਕੀਤਾ। ਸਾਡੇ ਮੁੰਡੇ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਈ ਲੋਕ ਜ਼ਖਮੀ ਕਰ ਦਿੱਤੇ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;