Breaking : ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ

0
1673

ਚੰਡੀਗੜ੍ਹ | ਮੀਂਹ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਦੱਸ ਦਈਏ ਕਿ ਪੰਜਾਬ ਵਿਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਿਆ ਇਹ ਫੈਸਲਾ ਲਿਆ ਗਿਆ ਹੈ। ਮੀਂਹ ਨਾਲ ਪੰਜਾਬ ਦਾ ਹਰ ਸ਼ਹਿਰ ਪਾਣੀ ਵਿਚ ਡੁੱਬ ਗਿਆ ਹੈ ਤੇ ਹਰ ਪਾਸਿਓਂ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ