<p><strong>ਕਪੂਰਥਲਾ&comma; 7 ਜਨਵਰੀ &vert;<&sol;strong> ਮਾਡਰਨ ਜੇਲ੍ਹ &&num;8216&semi;ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹਾਈ ਸਕਿਓਰਿਟੀ ਬੈਰਕ &&num;8216&semi;ਚ ਸੀਸੀਟੀਵੀ  ਨਿਗਰਾਨੀ ਲਈ ਲਗਾਈ ਗਈ ਐਲਸੀਡੀ ਤੋੜ ਦਿੱਤੀ&comma; ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ &&num;8216&semi;ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਸਕਿਓਰਿਟੀ ਨਵਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ &&num;8216&semi;ਤੇ ਹਾਈ ਸਕਿਓਰਟੀ ਬੈਰਕਾਂ &&num;8216&semi;ਚ ਐਲਸੀਡੀ ਲਗਾਈ ਗਈ ਸੀ। ਜੇਲ੍ਹ &&num;8216&semi;ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕਿਸੇ ਕੈਦੀ ਨਾਲ ਬਹਿਸ ਹੋ ਗਈ। ਇਸ ਦੌਰਾਨ ਜੱਗੂ ਨੇ ਗੁੱਸੇ ਵਿਚ ਦੀਵਾਰ &&num;8216&semi;ਤੇ ਲੱਗੀ ਐਲਸੀਡੀ ਉਤਾਰ ਕੇ ਜ਼ਮੀਨ &&num;8216&semi;ਤੇ ਸੁੱਟ ਦਿੱਤੀ ਅਤੇ ਜੇਲ੍ਹ ਦੀ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਇਆ&comma; ਜਿਸ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ<&sol;p>&NewLine;<p>ਪੁਲਿਸ ਨੇ ਗੈਂਗਸਟਰ ਖਿਲਾਫ 427 ਆਈਪੀਸੀ ਅਤੇ 42-ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜੇਲ &&num;8216&semi;ਚ ਬੰਦ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਦੀ ਇਕ ਕੈਦੀ ਨਾਲ ਬਹਿਸ ਹੋ ਗਈ। ਇਸ ਦੌਰਾਨ ਜੱਗੂ ਨੇ ਲੱਤਾਂ ਮਾਰ ਕੇ LCD ਤੋੜ ਦਿੱਤੀ&comma; ਜਿਸ ਕਾਰਨ ਬਿਜਲੀ ਦੇ ਸਾਮਾਨ ਨਾਲ ਛੇੜਛਾੜ ਕਰਕੇ ਜੇਲ ਦੇ ਕੈਦੀਆਂ ਦੀ ਜਾਨ ਨੂੰ ਖਤਰੇ ਵਿਚ ਪਾਇਆ।<&sol;p>&NewLine;<h1><strong>ਵੇਖੋ ਵੀਡੀਓ <&sol;strong><&sol;h1>&NewLine;<p><amp-youtube data-videoid&equals;"JcZzTqb8AjY" layout&equals;"responsive" width&equals;"1000" height&equals;"563"><&sol;amp-youtube><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;