<p><strong>ਜਲੰਧਰ&comma; 24 ਨਵੰਬਰ &vert;<&sol;strong> ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਭਲਕੇ ਯਾਨੀ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਬ ਸਬੰਧੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੇ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।<&sol;p>&NewLine;<p>ਇਹ ਹੁਕਮ ਡੀਸੀ ਜਲੰਧਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ &OpenCurlyQuote;ਚ ਸ਼ਹਿਰ ਸਰਕਾਰੀ&sol;ਨਿੱਜੀ ਸਕੂਲਾਂ ਅਤੇ ਕਾਲਜਾਂ &OpenCurlyQuote;ਚ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਭਲਕੇ ਸਾਰੇ ਸਰਕਾਰੀ&sol;ਨਿੱਜੀ ਸਕੂਲਾਂ ਅਤੇ ਕਾਲਜਾਂ &OpenCurlyQuote;ਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਹੋਵੇਗੀ। ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਨੇ ਸ਼ਹਿਰ &OpenCurlyQuote;ਚ ਰੂਟ ਡਾਇਵਰਟ ਪਲਾਨ ਵੀ ਜਾਰੀ ਕੀਤਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;