ਬ੍ਰੇਕਿੰਗ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

0
459

ਅੰਮ੍ਰਿਤਸਰ, 3 ਅਕਤੂਬਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜ ਗਈ। ਉਨ੍ਹਾਂ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ । ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖਦਸ਼ਾ ਹੈ । ਡਾਕਟਰਾਂ ਵਲੋਂ ਟੈਸਟ ਕੀਤੇ ਜਾ ਰਹੇ ਹਨ।