<p><strong>ਅੰਮ੍ਰਿਤਸਰ&comma; 20 ਨਵੰਬਰ &vert; <&sol;strong>ਅੰਮ੍ਰਿਤਸਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਤਖਤਾਂ ਦੇ ਜਥੇਦਾਰ ਅਸਤੀਫਾ ਦੇ ਰਹੇ ਹਨ&comma; ਜਿਸ ਕਾਰਨ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਪੁੱਜੇ ਹਨ।<&sol;p>&NewLine;<p>ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ&comma; ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ&comma; ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ&comma; ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ&comma; ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਮੀਡੀਆ ਸਕੱਤਰ ਤਲਵਿੰਦਰ ਸਿੰਘ ਬੁੱਟਰ ਇਨ੍ਹਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;