<p><strong>ਚੰਡੀਗੜ੍ਹ&comma; 26 ਨਵੰਬਰ &vert;<&sol;strong> ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਦਸੰਬਰ ਨੂੰ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ। ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਬਾਰੇ ਸੋਸ਼ਲ ਮੀਡੀਆ &&num;8216&semi;ਤੇ ਪੋਸਟ ਪਾਈ ਹੈ। ਚੰਡੀਗੜ੍ਹ ਸਾਈਬਰ ਪੁਲਿਸ ਨੇ ਇਸ ਪੋਸਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਇਸ ਵਿਚ ਉਸ ਨੇ ਧਮਾਕੇ ਦਾ ਕਾਰਨ ਪ੍ਰੋਟੈਕਸ਼ਨ ਮਨੀ ਨਾ ਦੇਣਾ ਦੱਸਿਆ ਹੈ। ਧਮਾਕੇ &&num;8216&semi;ਚ ਸੇਵਿਲ ਬਾਰ ਐਂਡ ਲੌਂਜ ਅਤੇ ਡੀ&&num;8217&semi;ਓਰਾ ਕਲੱਬ ਦੇ ਬਾਹਰ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੀਡੀਆ ਰਿਪੋਰਟਾਂ ਦੇ ਅਨੁਸਾਰ ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲ ਬਾਰ ਅਤੇ ਲਾਉਂਜ ਕਲੱਬ ਦੇ ਮਾਲਕਾਂ ਵਿਚ ਇੱਕ ਹਿੱਸੇਦਾਰ ਹਨ।<&sol;p>&NewLine;<p>ਗੋਲਡੀ ਬਰਾੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ &&num;8216&semi;ਚ ਲਿਖਿਆ ਗਿਆ ਹੈ- &&num;8220&semi;ਲਾਰੈਂਸ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ।&&num;8221&semi; ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ ਪਰ ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ। ਕੰਨ ਖੋਲ੍ਹਣ ਲਈ ਇਹ ਧਮਾਕੇ ਕੀਤੇ ਗਏ&comma; ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ&comma; ਉਸ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।<&sol;p>&NewLine;<p><img class&equals;"size-medium wp-image-91644 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;a11111111111111-1-294x300&period;jpg" alt&equals;"" width&equals;"294" height&equals;"300" &sol;><&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;