&NewLine;<p class&equals;"wp-block-paragraph"><strong>ਕਪੂਰਥਲਾ &vert; <&sol;strong>ਕਾਂਗਰਸੀ MLA ਸੁਖਪਾਲ ਖਹਿਰਾ &&num;8216&semi;ਤੇ ਪਰਚਾ ਦਰਜ ਹੋ ਗਿਆ ਹੈ। SDM ਦੀ ਸ਼ਿਕਾਇਤ &&num;8216&semi;ਤੇ ਥਾਣਾ ਭੁਲੱਥ ਵਿਚ ਐਫਆਈਆਰ ਦਰਜ ਹੋਈ। ਭੁਲੱਥ ਦੇ ਐੱਸਡੀਐੱਮ ਨਾਲ ਬਦਸਲੂਕੀ ਮਾਮਲੇ &&num;8216&semi;ਚ ਕਪੂਰਥਲਾ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ &&num;8216&semi;ਚ ਐੱਸਡੀਐੱਮ ਭੁਲੱਥ ਸੰਜੀਵ ਸ਼ਰਮਾ ਨੇ ਕਿਹਾ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ-ਡਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਹਰ ਤਰ੍ਹਾਂ ਦੀ ਬੇਤੁਕੀ ਟਿੱਪਣੀ ਕੀਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਖਹਿਰਾ ਨੇ ਫੇਸਬੁੱਕ &&num;8216&semi;ਤੇ ਲਾਈਵ ਹੁੰਦੇ ਹੋਏ ਐੱਸ&period; ਡੀ&period; ਐੱਮ&period; ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਸੀ। ਐੱਸਡੀਐੱਮ ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ &&num;8216&semi;ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਦੇ ਦਫ਼ਤਰ ਦੇ ਦਿਸ਼ਾ -ਨਿਰਦੇਸ਼ਾਂ &&num;8216&semi;ਤੇ ਥਾਣਾ ਭੁਲੱਥ ਵਿਖੇ ਖਹਿਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;