<p>ਚੰਡੀਗੜ੍ਹ &vert; ਦੇਸ਼ &&num;8216&semi;ਚ 7 ਪੜਾਵਾਂ &&num;8216&semi;ਚ ਲੋਕ ਸਭਾ ਦੀਆਂ ਵੋਟਾਂ ਪੈਣੀਆਂ ਹਨ&comma; ਜਿਸ ਤਹਿਤ ਪੰਜਾਬ ਦੀਆਂ 13 ਲੋਕ ਸਭਾ ਸੀਟਾਂ &&num;8216&semi;ਤੇ 1 ਜੂਨ ਨੂੰ ਵੋਟਿੰਗ ਹੋਵੇਗੀ&comma; ਜਿਸ ਦਾ 4 ਜੂਨ ਨੂੰ ਰਿਜ਼ਲਟ ਆਵੇਗਾ।<&sol;p>&NewLine;<p>ਦੱਸਣਯੋਗ ਹੈ ਕਿ ਇਲੈਕਸ਼ਨ ਕਮਿਸ਼ਨਰ ਵਲੋਂ ਅੱਜ ਲੋਕ ਸਭਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ&comma; ਜਿਸ ਤਹਿਤ ਦੇਸ਼ ਚ 7 ਫੇਸਜ਼ ਚ ਵੋਟਾਂ ਪੈਣੀਆਂ ਹਨ ਤੇ ਪੰਜਾਬ ਚ 1 ਜੂਨ ਨੂੰ ਵੋਟਾਂ ਪੈਣਗੀਆਂ&comma; ਜਿਨ੍ਹਾਂ ਦਾ ਰਿਜ਼ਲਟ 4 ਜੂਨ ਨੂੰ ਆਵੇਗਾ ਤੇ ਪਤਾ ਲਗੇਗਾ ਕਿ ਦੇਸ਼ ਚ ਕਿਸ ਦੀ ਸਰਕਾਰ ਬਣੇਗੀ ।<&sol;p>&NewLine;<p>ਮੁੱਖ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਮੁਤਾਬਕ ਲੋਕ ਸਭਾ ਚੋਣਾਂ ਸੱਤ ਪੜਾਵਾਂ &&num;8216&semi;ਚ ਹੋਣਗੀਆਂ। ਚੋਣ ਨਤੀਜੇ 4 ਜੂਨ ਨੂੰ ਆਉਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ 7 ਪੜਾਵਾਂ &&num;8216&semi;ਚ ਹੋਣਗੀਆਂ। ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ। ਨਤੀਜੇ 4 ਜੂਨ ਨੂੰ ਆਉਣਗੇ। ਪਹਿਲੇ ਪੜਾਅ ਲਈ ਨੋਟੀਫਿਕੇਸ਼ਨ 20 ਮਾਰਚ ਨੂੰ ਜਾਰੀ ਕੀਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;