<p><strong>ਨਵੀਂ ਦਿੱਲੀ&comma; 10 ਫਰਵਰੀ &vert;<&sol;strong> ਅਦਾਕਾਰ ਮਿਥੁਨ ਚੱਕਰਵਰਤੀ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮਿਥੁਨ ਚੱਕਰਵਰਤੀ ਨੂੰ ਛਾਤੀ ਵਿਚ ਤੇਜ਼ ਦਰਦ ਅਤੇ ਬੇਚੈਨੀ ਮਹਿਸੂਸ ਹੋਣ ਕਾਰਨ ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।<&sol;p>&NewLine;<p>ਇਕ ਰਿਪੋਰਟ ਮੁਤਾਬਕ ਸਵੇਰੇ ਮਿਥੁਨ ਚੱਕਰਵਰਤੀ ਨੂੰ ਅਚਾਨਕ ਛਾਤੀ &OpenCurlyQuote;ਚ ਦਰਦ ਮਹਿਸੂਸ ਹੋਇਆ&comma; ਉਨ੍ਹਾਂ ਦੀ ਤਬੀਅਤ ਵਿਗੜਦੀ ਦੇਖ ਕੇ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹੁਣ ਤੱਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਨਵਾਂ ਅਪਡੇਟ ਸਾਹਮਣੇ ਨਹੀਂ ਆਇਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;