<p><strong>ਚੰਡੀਗੜ੍ਹ&comma; 6 ਜਨਵਰੀ &vert;<&sol;strong> ਸੈਕਟਰ 17 ਵਿਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ &&num;8216&semi;ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ &&num;8216&semi;ਤੇ ਮੌਜੂਦ ਹਨ। ਡੀਸੀ ਦਫਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ।<&sol;p>&NewLine;<p>ਇਹ ਇਮਾਰਤ ਸ਼ਹਿਰ ਦੇ ਪ੍ਰਮੁੱਖ ਸਥਾਨ &&num;8216&semi;ਤੇ ਸਥਿਤ ਹੈ। ਹਾਲਾਂਕਿ ਲੋਕਾਂ ਮੁਤਾਬਕ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਧਮਾਕਾ ਹੋ ਗਿਆ ਹੋਵੇ। ਕੁਝ ਸਮੇਂ ਲਈ ਲੋਕਾਂ ਵਿਚ ਦਹਿਸ਼ਤ ਫੈਲ ਗਈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;