<p><strong>ਹਰਿਆਣਾ&comma; 16 ਅਕਤੂਬਰ &vert;<&sol;strong> ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਬਣੇ ਰਹਿਣਗੇ। ਉਨ੍ਹਾਂ ਨੂੰ ਬੁੱਧਵਾਰ ਨੂੰ ਪੰਚਕੂਲਾ &&num;8216&semi;ਚ ਭਾਜਪਾ ਦੀ ਬੈਠਕ &&num;8216&semi;ਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਮੀਟਿੰਗ ਵਿਚ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਵਿਧਾਇਕ ਕ੍ਰਿਸ਼ਨ ਬੇਦੀ ਨੇ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ&comma; ਜਿਸ &&num;8216&semi;ਤੇ ਸਾਰੇ ਵਿਧਾਇਕਾਂ ਨੇ ਸਹਿਮਤੀ ਜਤਾਈ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਅਬਜ਼ਰਵਰ ਵਜੋਂ ਮੌਜੂਦ ਸਨ।<&sol;p>&NewLine;<p>ਭਾਜਪਾ ਵਿਧਾਇਕ ਦਲ ਹੁਣ ਰਾਜ ਭਵਨ ਜਾ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ &&num;8216&semi;ਚ ਸਹੁੰ ਚੁੱਕ ਸਮਾਗਮ ਲਈ ਵੱਡੀ ਸਟੇਜ ਤਿਆਰ ਕੀਤੀ ਜਾ ਰਹੀ ਹੈ। ਇਸ &&num;8216&semi;ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 37 ਨੇਤਾ ਅਤੇ ਭਾਜਪਾ ਅਤੇ ਐੱਨਡੀਏ ਸਹਿਯੋਗੀ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਹੋਣਗੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;