&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਤਾਜ਼ਾ ਖਬਰ ਸਾਹਮਣੇ ਆ ਰਹੀ ਹੈ ਕਿ ਮਹਿਲਾ ਪਹਿਲਵਾਨਾਂ ਦੇ ਧਰਨੇ &&num;8216&semi;ਚ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਪਹੁੰਚ ਗਏ ਹਨ। ਉਹ ਦਿੱਲੀ ਦੇ ਜੰਤਰ-ਮੰਤਰ ਵਿਚ ਪਹੁੰਚ ਗਏ ਹਨ ਤੇ ਮਹਿਲਾ ਪਹਿਲਵਾਨਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਲੀਡਰਾਂ ਵਲੋਂ ਪਹਿਲਵਾਨਾਂ ਦਾ ਸਮਰਥਨ ਕੀਤਾ ਗਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ WFI ਮੁਖੀ &&num;8216&semi;ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦਿੱਲੀ ਪੁਲਿਸ ਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ &&num;8216&semi;ਤੇ ਦੋ ਐਫਆਈਆਰ ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐਫਆਈਆਰ ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;