ਅੰਮ੍ਰਿਤਸਰ | ਬੰਦੀ ਸਿੰਘ ਗੁਰਦੀਪ ਖੇੜਾ ਨੂੰ 2 ਮਹੀਨਿਆਂ ਦੀ ਪੈਰੋਲ ਮਿਲੀ ਹੈ। ਉਸ ਨੂੰ 1996 ਵਿਚ ਨਵੀਂ ਦਿੱਲੀ ਅਤੇ ਕਰਨਾਟਕਾ ਦੇ ਬਿਦਰ ਵਿਚ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ 2 ਵੱਖ-ਵੱਖ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
BREAKING NEWS : ਕੌਮੀ ਇਨਸਾਫ ਮੋਰਚੇ ਨੂੰ ਵੱਡੀ ਸਫਲਤਾ, ਬੰਦੀ ਸਿੰਘ ਗੁਰਦੀਪ ਖੇੜਾ 2 ਮਹੀਨਿਆਂ ਦੀ ਪੈਰੋਲ ‘ਤੇ ਆਇਆ ਬਾਹਰ
- ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ…
- ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ
ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ…
- ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ…
- ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ…
- ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ…
- ‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ…
- ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ…
- ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ…
- ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ…
- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ…